ਪੰਜਾਬੀ ਡਾਇਸਪੋਰਾ: ਯੂ.ਕੇ ਦੀਆਂ ਸੰਸਦੀ ਚੋਣਾਂ ਵਿੱਚ 11 ਪੰਜਾਬੀ ਉਮੀਦਵਾਰ ਬਣੇ ਮੈਂਬਰ ਪਾਰਲੀਮੈਂਟ

SIKH MPs of UK.jpg

ਯੂਕੇ ਦੀਆਂ ਸੰਸਦੀ ਚੋਣਾਂ ਜਿੱਤ ਹਾਸਿਲ ਕਰਨ ਵਾਲੇ ਸਿੱਖ ਚਿਹਰੇ ।

ਯੂਕੇ ਦੀਆਂ ਸੰਸਦੀ ਚੋਣਾਂ ਵਿੱਚ ਲੇਬਰ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ ਅਤੇ ਕੀਰ ਸਟਾਰਮਰ ਪ੍ਰਧਾਨ ਮੰਤਰੀ ਬਣ ਗਏ ਹਨ। ਇਨ੍ਹਾਂ ਚੋਣਾਂ ਵਿੱਚ ਸਿੱਖ ਭਾਈਚਾਰੇ ਦੇ 11 ਮੈਂਬਰਾਂ ਨੇ ਜਿੱਤ ਪ੍ਰਾਪਤ ਕਰ ਲਈ ਹੈ, ਜਿਨ੍ਹਾਂ ਵਿੱਚ 5 ਮਹਿਲਾਵਾਂ ਵੀ ਸ਼ਾਮਿਲ ਹਨ। ਜਲੰਧਰ ਦੇ ਪਿਛੋਕੜ ਵਾਲੇ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਲਗਾਤਾਰ ਤੀਸਰੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ। ਹੋਰ ਮੈਂਬਰਾਂ ਵਿੱਚ ਗੁਰਿੰਦਰ ਸਿੰਘ ਜੋਸਨ, ਕਿਰਥ ਆਹਲੂਵਾਲੀਆ, ਸੋਨੀਆ ਕੁਮਾਰ, ਹਰਪ੍ਰੀਤ ਕੌਰ ਉੱਪਲ, ਸਤਵੀਰ ਕੌਰ, ਵਰਿੰਦਰ ਜੱਸ, ਡਾਕਟਰ ਜੀਵਨ ਸੰਧਰ ਅਤੇ ਜਸ ਅਠਵਾਲ ਸ਼ਾਮਲ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਤੇ ਉੱਤੇ ਵੀ ਫਾਲੋ ਕਰੋ।


Share