ਮਾਨਸਿਕ ਸਿਹਤ ਸੰਭਾਲ ਪ੍ਰਣਾਲੀ ਭਾਈਚਾਰੇ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ: ਆਸਟ੍ਰੇਲੀਅਨ ਮੈਡੀਕਲ ਐਸੋਸੀਏਸ਼ਨ

mental health.jpg

ਐਸੋਸੀਏਸ਼ਨ ਮਾਨਸਿਕ ਸਿਹਤ ਵਿੱਚ ਨਿਵੇਸ਼ ਕਰਨ ਅਤੇ ਕਰਮਚਾਰੀਆਂ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਲਈ ਸਾਰੀਆਂ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕਰ ਰਹੀ ਹੈ। Credit: Pexels

ਆਸਟ੍ਰੇਲੀਆ ਦੀ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮਾਨਸਿਕ ਸਿਹਤ ਸੰਭਾਲ ਪ੍ਰਣਾਲੀ ਭਾਈਚਾਰੇ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਐਸੋਸੀਏਸ਼ਨ ਮਾਨਸਿਕ ਸਿਹਤ ਵਿੱਚ ਨਿਵੇਸ਼ ਕਰਨ ਅਤੇ ਕਰਮਚਾਰੀਆਂ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਲਈ ਸਾਰੀਆਂ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕਰ ਰਹੀ ਹੈ। ਇਸ ਖਬਰ ਨੂੰ ਅਤੇ ਅੱਜ ਦੀਆਂ ਹੋਰ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ......


ਇਸ ਪੌਡਕਾਸਟ ਰਾਹੀਂ ਸੁਣੋ ਅੱਜ, ਦਸੰਬਰ 6 ਸ਼ੁਕਰਵਾਰ, ਦੀਆਂ ਮੁੱਖ ਖ਼ਬਰਾਂ ----
LISTEN TO
Punjabi_06122024_news image

ਮਾਨਸਿਕ ਸਿਹਤ ਸੰਭਾਲ ਪ੍ਰਣਾਲੀ ਭਾਈਚਾਰੇ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ: ਆਸਟ੍ਰੇਲੀਅਨ ਮੈਡੀਕਲ ਐਸੋਸੀਏਸ਼ਨ

SBS Punjabi

06/12/202402:59

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share