ਖ਼ਬਰਨਾਮਾ : ਨਵੇਂ ਸਾਲ ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਊ ਸਾਊਥ ਵੇਲਜ਼ ਵਿੱਚ ਵਾਧੂ ਪੁਲਿਸ ਅਧਿਕਾਰੀ ਤਾਇਨਾਤ

NYE FIREWORKS SYDNEY

A supplied image obtained on Saturday, December 28, 2024, of fireworks are prepared on a barge in Sydney Harbour ahead of 2024/25 New Years Eve celebrations. Credit: SUPPLIED/PR IMAGE

ਸਿਡਨੀ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਅਤੇ ਆਤਿਸ਼ਬਾਜ਼ੀ ਦੇਖਣ ਆਉਣ ਵਾਲੇ ਆਸਟ੍ਰੇਲੀਆ ਵਾਸੀਆਂ ਨੂੰ ਸਮਾਜ ਵਿਰੋਧੀ ਅਤੇ ਖਤਰਨਾਕ ਵਿਵਹਾਰ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਆਤਿਸ਼ਬਾਜ਼ੀ ਨੂੰ ਦੇਖਣ ਲਈ 10 ਲੱਖ ਤੋਂ ਵੱਧ ਸੈਲਾਨੀਆਂ ਦੇ ਸਿਡਨੀ ਹਾਰਬਰ ਦੇ ਕੰਢੇ ਪਹੁੰਚਣ ਦੀ ਉਮੀਦ ਹੈ।


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ

'ਤੇ ਫਾਲੋ ਕਰੋ।

Share

Recommended for you