"ਮੈਂ ਇਸ ਨੂੰ ਆਪਣੇ ਧਰਮ ਬਰਾਬਰ ਮੰਨਦਾ ਹਾਂ": NSW ਐਸ ਈ ਐਸ ਵਲੰਟੀਅਰ ਭੁਪਿੰਦਰ ਸਿੰਘ ਖੈੜਾ

bhupinder singh.png

ਭੁਪਿੰਦਰ ਸਿੰਘ ਖੈੜਾ, NSW ਐਸ ਈ ਐਸ ਵਲੰਟੀਅਰ Credit: Bhupinder Singh

ਸਿਡਨੀ ਵਾਸੀ ਭੁਪਿੰਦਰ ਸਿੰਘ ਖੈੜਾ 2021 ਤੋਂ ਹੀ NSW ਸਟੇਟ ਐਮਰਜੰਸੀ ਸਰਵਿਸਿਜ਼ (SES) ਨਾਲ ਵਲੰਟੀਅਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪੰਜਾਬੀ ਵਿੱਚ ਆਡੀਓ-ਵਿਜ਼ੂਅਲ ਸਰੋਤ ਬਣਾਉਣ ਵਿੱਚ ਵੀ ਉਹਨਾਂ ਦਾ ਵੱਡਾ ਯੋਗਦਾਨ ਹੈ। ਲੋੜਵੰਦਾਂ ਦੀ ਮਦਦ ਕਰਨੀ ਅਤੇ ਇਨਸਾਨੀਅਤ ਦਾ ਧਰਮ ਨਿਭਾਉਣਾ ਭੁਪਿੰਦਰ ਲਈ ਸਭ ਤੋਂ ਵੱਡੀ ਪ੍ਰੇਰਨਾ ਹੈ ਜਿਸ ਨਾਲ ਉਹ ਹੜਾਂ, ਤੁਫਾਨਾਂ ਅਤੇ ਅੱਗਾਂ ਵਿੱਚ ਫਸੇ ਹੋਏ ਲੋਕਾਂ ਦੀ ਜਾਨ ਬਚਾਉਂਦੇ ਹਨ। ਪੂਰੀ ਗੱਲ ਬਾਤ ਜਾਨਣ ਲਈ ਸੁਣੋ ਇਹ ਇੰਟਰਵਿਊ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS

ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,

ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ,ਅਤੇ'ਤੇ ਫਾਲੋ ਕਰੋ।


Share

Recommended for you