ਹੋਬਾਰਟ ਵਿਚਲੇ ਪੰਜਾਬੀ ਭਾਈਚਾਰੇ ਨੇ ਥੋੜੇ ਸਮੇਂ ਵਿੱਚ ਕੀਤੇ ਕਈ ਸ਼ਲਾਘਾਯੋਗ ਕੰਮ

hemant khanna.jfif

ਪੰਜਾਬੀ ਸੋਸਾਇਟੀ ਤਸਮਾਨੀਆ ਦੇ ਹੇਮੰਤ ਖੰਨਾ Source: SBS / SBS Hindi

ਤਸਮਾਨੀਆ ਦੀ ਰਾਜਧਾਨੀ ਹੋਬਾਰਟ ਵਿੱਚ ਕਰਵਾਏ ਗਏ ਦੀਵਾਲੀ ਮੇਲੇ ਮੌਕੇ ਐਸਬੀਐਸ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ 'ਪੰਜਾਬੀ ਸੋਸਾਇਟੀ ਤਸਮਾਨੀਆ' ਦੇ ਹੇਮੰਤ ਖੰਨਾ ਵੱਲੋਂ ਕੁਝ ਸਾਲ ਪਹਿਲਾਂ ਹੀ ਸਥਾਪਤ ਕੀਤੀ ਗਈ ਇਸ ਸੰਸਥਾ ਦੁਆਰਾ ਨੇਪਰੇ ਚਾੜੇ ਗਏ ਬੇਅੰਤ ਸ਼ਲਾਘਾਯੋਗ ਕਾਰਜਾਂ ਬਾਰੇ ਚਾਨਣਾ ਪਾਇਆ ਗਿਆ। ਸੁਣੋ ਪੂਰੀ ਗੱਲਬਾਤ ਇਸ ਪੌਡਕਾਸਟ ਵਿੱਚ ਅਤੇ ਜਾਣੋ ਕਿ ਆਉਣ ਵਾਲੇ ਸਮੇਂ 'ਚ ਇੱਥੋਂ ਦੇ 2500+ ਪੰਜਾਬੀ ਭਾਈਚਾਰੇ ਨੇ ਕਿਹੜੇ ਟੀਚੇ ਮਿੱਥੇ ਹੋਏ ਹਨ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share