ਸਾਹਿਤ ਅਤੇ ਕਲਾ: ਕਿਤਾਬ ‘ਸੁਰਮ ਸਲਾਈ’ ਦੀ ਪੜਚੋਲ

Supplied by Sadiya Rafique.jpg

Supplies by Masood Mallhi

ਪੰਜਾਬੀ ਲਿਖਾਰੀ ਮਨਜਿੰਦਰ ਧਨੋਆ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share