ਪੰਜਾਬੀ ਡਾਇਰੀ: ਪਹਿਲੀ ਮਾਰਚ ਨੂੰ ਹੋਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ

sukhbir.jpg

Former president of Shiromani Akali Dal Sukhbir Badal at an event in Punjab. Source: Facebook

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਪਾਰਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਨਵਾਂ ਪ੍ਰਧਾਨ ਚੁਨਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਰੋਧੀ ਧਿਰਾਂ ਇਸਨੂੰ ਸ਼੍ਰੋਮਣੀ ਅਕਾਲੀ ਦਲ ਦਾ ਡਰਾਮਾ ਦੱਸ ਰਹੀਆਂ ਹਨ। ਇਸ ਸਮੇਤ ਪੰਜਾਬ ਦੀਆਂ ਹੋਰ ਖਬਰਾਂ ਨੂੰ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share