ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਖ਼ਬਰਨਾਮਾ: ਸਿਡਨੀ ਰੇਲ ਡਰਾਈਵਰਾਂ ਅਤੇ ਗਾਰਡਾਂ ਦੀ ਹੜਤਾਲ ਕਾਰਨ ਕਈ ਸੇਵਾਵਾਂ ਰੱਦ, ਮੁਸਾਫਰਾਂ ਨੂੰ ਭਾਰੀ ਪਰੇਸ਼ਾਨੀ।
Sydney Trains. Source: AAP
ਸਿਡਨੀ ਭਰ ਵਿੱਚ ਰੇਲ ਸੇਵਾਵਾਂ ਵਿੱਚ ਦੇਰੀ ਚੱਲ ਰਹੀ ਹੈ ਜਾਂ ਕਈ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਕਿਉਂਕਿ ਡਰਾਈਵਰਾਂ ਨੇ ਤਨਖਾਹ ਦੀ ਪੇਸ਼ਕਸ਼ ਨੂੰ ਲੈ ਕੇ ਇੱਕ ਉਦਯੋਗਿਕ ਕਾਰਵਾਈ ਦੁਬਾਰਾ ਤੋਂ ਸ਼ੁਰੂ ਕਰ ਦਿੱਤੀ ਹੈ। ਨਿਊ ਸਾਊਥ ਵੇਲਜ਼ ਸਰਕਾਰ ਨੇ ਚਾਰ ਸਾਲਾਂ ਵਿੱਚ 15 ਪ੍ਰਤੀਸ਼ਤ ਤਨਖਾਹ ਵਾਧੇ ਦੀ ਪੇਸ਼ਕਸ਼ ਕੀਤੀ ਹੈ ਪਰ ਇਸ ਨਾਲ ਵੀ ਰੇਲ ਕਰਮਚਾਰੀਆਂ ਦੀ ਹੜਤਾਲ ਰੁੱਕ ਨਹੀਂ ਪਾਈ ਹੈ।
Share