ਖ਼ਬਰਨਾਮਾ : ਅਮਰੀਕਾ ਵਿੱਚ ਲੱਗੀ ਭਿਆਨਕ ਅੱਗ ਨੇ ਆਸਟ੍ਰੇਲੀਆ ਨੂੰ ਵੀ ਕੀਤਾ ਪ੍ਰਭਾਵਿਤ

Powerful Winds Fuel Multiple Fires Across Los Angeles Area.jpg

ਲਾਸ ਏਂਜਲਸ ਦੇ ਜੰਗਲਾਂ ਵਿੱਚ ਲੱਗੀ ਅੱਗ ਤੋਂ ਬਾਅਦ ਹੁਣ ਤੱਕ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਦਰਜਨ ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। 12,000 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ ਹਨ। Source: Getty / Justin Sullivan

ਅਮਰੀਕਾ ਵਿੱਚ ਲੱਗੀ ਭਿਆਨਕ ਅੱਗ ਦਾ ਸੇਕ ਹੁਣ ਆਸਟ੍ਰੇਲੀਆ ਤੱਕ ਵੀ ਪਹੁੰਚ ਗਿਆ ਹੈ। ਆਸਟ੍ਰੇਲੀਆਈ ਲੋਕਾਂ ਨੂੰ ਘਰੇਲੂ ਇੰਸ਼ੋਰੈਂਸ ਦੀਆਂ ਉੱਚ ਲਾਗਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਮਰੀਕਾ ਵਿੱਚ ਲੱਗੀ ਭਿਆਨਕ ਅੱਗ ਵਿਸ਼ਵ ਜਲਵਾਯੂ ਆਫਤਾਂ ਵਿੱਚ ਸ਼ਾਮਲ ਹੋ ਗਈ ਹੈ ਅਤੇ ਇਸ ਕਾਰਨ ਇੰਸ਼ੋਰੈਂਸ ਦੇ ਪ੍ਰੀਮੀਅਮ ਵੱਧ ਰਹੇ ਹਨ। ਆਸਟ੍ਰੇਲੀਆ ਇੰਸਟੀਚਿਊਟ ਦੁਆਰਾ ਕੀਤੇ ਗਏ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਕੁਦਰਤੀ ਆਫ਼ਤਾਂ ਨੇ ਪਹਿਲਾਂ ਹੀ ਆਸਟ੍ਰੇਲੀਅਨ ਇੰਸ਼ੋਰੈਂਸ ਖਰਚਿਆਂ ਨੂੰ ਮਹਿੰਗਾਈ ਤੋਂ ਪਰੇ ਧੱਕ ਦਿੱਤਾ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you