ਅਕਾਲ ਤਖਤ ਸਹਿਬ ’ਤੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਮੰਨੀਆਂ ਗਲਤੀਆਂ, ਸਿੰਘ ਸਾਹਿਬਾਨ ਨੇ ਸੁਣਾਈਆਂ ਧਾਰਮਿਕ ਸਜ਼ਾਵਾਂ

Akal takhat2.jpg

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਫੈਸਲਾ ਸੁਣਾਉਂਦੇ ਹੋਏ। Credit: SGPC Punjab India

ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ 'ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਸਜ਼ਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਬਰਤਨ ਮਾਂਜਣ, ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫ਼ਾਈ ਤੇ ਕੀਰਤਨ ਸਰਵਣ ਕਰਨ ਦੀ ਸੇਵਾ ਲਾਈ ਗਈ ਹੈ। ਸਿੰਘ ਸਾਹਿਬਾਨਾਂ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ‘ਫ਼ਖਰ-ਏ-ਕੌਮ’ ਦਾ ਖਿਤਾਬ ਵਾਪਸ ਲੈਣ ਦਾ ਫੈਸਲਾ ਵੀ ਕੀਤਾ ਹੈ। ਪੂਰੀ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,
ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share