ਪਾਕਿਸਤਾਨ ਡਾਇਰੀ : ਭਾਰਤ ਨਾਲ ਦੋਸਤਾਨਾ ਸਬੰਧਾਂ ਦੀ ਆਸ ਵਿੱਚ ਪਾਕਿ ਹੁਕਮਰਾਨ

INDIA PAKISTAN Flags

Indian border security force soldiers, front, and Pakistani Ranger soldiers, in black, lower their respective flags during the "Beating the Retreat" or flag off ceremony at the India and Pakistan joint border check post of Wagah, India, Saturday, Aug. 13, 2005. Pakistan celebrates its Independence Day on Aug. 14, and India on Aug. 15. (AP Photo/Aman Sharma) Credit: AP

Get the SBS Audio app

Other ways to listen

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਆਪਣੇ ਭਾਰਤੀ ਹਮਰੁਤਬਾ ਨਰੇਂਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਸੋਸ਼ਲ ਮੀਡੀਆ ਅਕਾਊਂਟ ਐਕਸ ਰਾਹੀਂ ਵਧਾਈ ਦਿੱਤੀ ਹੈ। ਯਾਦ ਰਹੇ ਕਿ ਨਰੇਂਦਰ ਮੋਦੀ ਨੇ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਪਾਕਿਸਤਾਨ ਅਤੇ ਚੀਨ ਦੇ ਹੁਕਮਰਾਨਾ ਨੂੰ ਸੱਦਾ ਪੱਤਰ ਨਹੀਂ ਸੀ ਭੇਜਿਆ।ਪਾਕਿਸਤਾਨ ਮੁਸਲਿਮ ਲੀਗ (ਐੱਨ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਵੀ ਐਕਸ ਰਾਹੀਂ ਸ੍ਰੀ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਨਫਰਤ ਨੂੰ ਆਸ-ਉਮੀਦ ਵਿੱਚ ਬਦਲਣਾ ਚਾਹੀਦਾ ਹੈ ਤਾਂ ਜੋ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਕੁਝ ਕੀਤਾ ਜਾ ਸਕੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਤੇ ਤੇ ਵੀ ਫਾਲੋ ਕਰੋ


Share