ਪੰਜਾਬੀ ਡਾਇਸਪੋਰਾ: ਯੂ.ਕੇ ਦੀ ਸੰਸਦ 'ਚ ਪਹਿਲੀ ਵਾਰ ਰਾਜੇ-ਰਾਣੀ ਦੀ ਤਸਵੀਰ ਦੇ ਬਰਾਬਰ ਸਿੱਖ ਸੰਸਦ ਮੈਂਬਰ ਦੀ ਲਗਾਈ ਗਈ ਤਸਵੀਰ

lord inderjit singh.jfif

Portrait of Lord Dr Indarjit Singh has been intalled in House of Lords of UK's Parliament. Credit: 'X' account of Britain's MP Tanmanjeet Singh Dhesi.

ਇੰਗਲੈਂਡ ਦੀ ਸੰਸਦ ਦੇ 'ਬਿਸ਼ਪ ਕੋਰੀਡੋਰ ਆਫ ਹਾਊਸ ਆਫ ਲੋਰਡਜ਼' ਵਿੱਚ ਇੰਗਲੈਂਡ ਅਤੇ ਯੂਰੋਪ ਦੇ ਪਹਿਲੇ ਪੱਗੜੀਧਾਰੀ ਸਿੱਖ ਸੰਸਦ ਮੈਂਬਰ ਲੋਰਡ ਡਾ. ਇੰਦਰਜੀਤ ਸਿੰਘ ਦੀ ਤਸਵੀਰ ਲਗਾਈ ਗਈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਖਾਸ ਰਿਪੋਰਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share