ਹੁਣ ਮੈਲਬਰਨ ਦੇ ਜੌਨ ਕੇਨ ਐਰੀਨਾ ਵਿੱਚ ਹੋਏਗੀ 'ਕਬੱਡੀ ਕਬੱਡੀ ਕਬੱਡੀ'

20241111_095302.jpg

First ever official Pro Kabaddi League exhibition match will be played this year on Australian soil. Credit: SBS Punjabi

ਮੈਲਬਰਨ ਵਿੱਚ ਹੋਣ ਜਾ ਰਹੇ ਹਨ ਪਰੋ-ਕਬੱਡੀ ਲੀਗ ਦੇ ਮੁਕਾਬਲੇ। ਮੈਲਬਰਨ ਦੇ ਜੌਨ ਕੇਨ ਐਰੀਨਾ ਵਿੱਚ ਇਹ ਮੁਕਾਬਲੇ ਕਰਵਾਏ ਜਾਣਗੇ। ਇਸ ਗੱਲ ਦੀ ਜਾਣਕਾਰੀ ਦੇਣ ਮੌਕੇ ਵਿਕਟੋਰੀਆ ਦੀ ਪ੍ਰੀਮੀਅਰ ਜੇਸਿੰਟਾ ਐਲਨ ਨੇ ਦੱਸਿਆ ਕਿ 28 ਦਸੰਬਰ ਨੂੰ ਭਾਰਤ ਵਿੱਚ ਹੋਣ ਵਾਲੀ ਪਰੋ-ਕਬੱਡੀ ਲੀਗ ਦੇ ਖਿਡਾਰੀਆਂ ਦਾ ਸਾਹਮਣਾ ਆਸਟ੍ਰੇਲੀਆ ਦੇ ਖਿਡਾਰੀਆਂ ਨਾਲ ਹੋਏਗਾ। ਦੂਸਰੇ ਮੈਚ ਵਿੱਚ ਪਰੋ-ਕਬੱਡੀ ਲੀਗ ਦੀਆਂ ਦੋ ਟੀਮਾਂ ਆਹਮੋ ਸਾਹਮਣੇ ਹੋਣਗੀਆਂ। ਪੂਰੀ ਜਾਣਕਾਰੀ ਇਸ ਪੌਡਕਾਸਟ ਰਾਹੀਂ ਜਾਣੋ...


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share