ਪੰਜਾਬੀ ਡਾਇਰੀ: ਧੜਿਆਂ ਵਿੱਚ ਵੰਡੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਨ ਦੀਆਂ ਕੋਸ਼ਿਸ਼ਾਂ
Shiromani Akali Dal (Badal) President Sukhbir Singh Badal Source: Getty
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫੀ ਮੰਗੇ ਜਾਣ ਮਗਰੋਂ ਵੱਖ ਹੋਏ ਅਕਾਲੀ ਧੜਿਆਂ ਵਿਚਾਲੇ ਮੁੜ ਏਕੇ ਦਾ ਮੁੱਦਾ ਜ਼ੋਰ ਫੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਦੇ ਮੁੱਦੇ ’ਤੇ ਆਪਣੀ ਪਾਰਟੀ ਅੰਦਰ ਚਰਚਾ ਜ਼ਰੂਰ ਕੀਤੀ ਹੈ ਪਰ ਅੰਤਿਮ ਫੈਸਲਾ ਅਗਲੇ ਕੁਝ ਦਿਨਾਂ ਵਿੱਚ ਲਿਆ ਜਾਵੇਗਾ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Share