ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ: ਕਿਸਾਨਾਂ ਨੇ ਮੋਦੀ ਦੀਆਂ ਚੋਣ ਰੈਲੀਆਂ ਖ਼ਿਲਾਫ ਖਿੱਚੀ ਤਿਆਰੀ
epa07843986 A farmer stands holding a farmers' union flag as farmers block the Amritsar-Delhi national highway during a protest against India's possible participation in the proposed RCEP (Regional Comprehensive Economic Partnership), outside Amritsar city, India, 15 September 2019. Farmer unions alleged that RCEP, which is a proposed 16-nation free trade bloc comprising the 10 ASEAN members and India, China, South Korea, Australia and Japan, is against the interests of the farmers and India should not be a part of it. EPA/RAMINDER PAL SINGH Credit: RAMINDER PAL SINGH/EPA
ਪੰਜਾਬ ’ਚ ਭਾਜਪਾ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ 23-24 ਮਈ ਨੂੰ 3 ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਮੁਤਾਬਿਕ 23 ਮਈ ਨੂੰ ਪਟਿਆਲਾ ਵਿੱਚ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਲੋਕ ਸਭਾ ਹਲਕਿਆਂ ਵਿਚ ਚੋਣ ਰੈਲੀਆਂ ਹੋਣਗੀਆਂ। ਓਧਰ ਪ੍ਰਧਾਨ ਮੰਤਰੀ ਮੋਦੀ ਦੇ ਚੋਣ ਪ੍ਰੋਗਰਾਮਾਂ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਵੀ ਤਿਆਰੀ ਖਿੱਚ ਲਈ ਹੈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਧਰਨੇ ਕਾਰਨ ਰਾਹ ਚੋਂ ਵਾਪਸ ਮੁੜਨਾ ਪਿਆ ਸੀ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Share