ਪੰਜਾਬੀ ਡਾਇਰੀ - ਸੁੱਚਾ ਸਿੰਘ ਲੰਗਾਹ ਵੱਲੋਂ ਅਦਾਲਤ ’ਚ ਆਤਮ ਸਮਰਪਣ
Sucha Singh Langah Source: Supplied
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਲੰਗਾਹ ਖ਼ਿਲਾਫ਼ ਗੁਰਦਾਸਪੁਰ ਦੇ ਥਾਣਾ ਸਿਟੀ ਵਿੱਚ 28 ਸਤੰਬਰ ਨੂੰ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਉਸੇ ਦਿਨ ਤੋਂ ਫ਼ਰਾਰ ਸੀ।
Share