ਪੰਜਾਬੀ ਡਾਇਰੀ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ 21 ਦਿਸੰਬਰ ਨੂੰ

India: Sixth Phase Of Lok Sabha Elections 2024

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕਾਉਂਸਿਲ ਦੀਆਂ ਚੋਣਾ ਈਵੀਐਮ ਰਾਹੀਂ ਪੈਣਗੀਆਂ । Source: SIPA USA / Hindustan Times/Hindustan Times/Sipa USA

ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵੋਟਾਂ ਵਾਸਤੇ ਈਵੀਐਮ ਦੀ ਵਰਤੋਂ ਕੀਤੀ ਜਾਏਗੀ ਅਤੇ ਨਤੀਜੇ ਉਸੇ ਦਿਨ ਹੀ ਐਲਾਨੇ ਜਾਣਗੇ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share