ਪੰਜਾਬੀ ਡਾਇਰੀ: ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਨਵੀਂ ਨੀਤੀ

CMO Punjab

Credit: CMO Punjab/Facebook

ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਨੂੰ ਰੋਕਣ ਲਈ ਨਵੀਂ ਨੀਤੀ ਲਿਆ ਰਹੀ ਹੈ ਜਿਸ ਨੂੰ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਨੀਤੀ ਦਾ ਕੇਂਦਰ ਬਿੰਦੂ ਨਾਬਾਲਿਗ ਰਹਿਣਗੇ। ਇਸ ਸਮੇਤ ਪੰਜਾਬ ਦੀਆਂ ਹੋਰ ਖਬਰਾਂ ਨੂੰ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you