ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਤੇ ਉੱਤੇ ਵੀ ਫਾਲੋ ਕਰੋ।
ਪੰਜਾਬੀ ਡਾਇਰੀ: ਕਿਸਾਨ ਅੰਦੋਲਨ ਬਾਰੇ ਅਗਲਾ ਵੱਡਾ ਫ਼ੈਸਲਾ 29 ਫਰਵਰੀ ਨੂੰ
Farmers protest in India: Image used for representation only. Credit: Supplied
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚੇ ਵੱਲੋਂ ਅਗਲੇ ਵੱਡੇ ਫ਼ੈਸਲੇ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ’ਚ ਗਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ 23-ਸਾਲਾ ਸ਼ੁਭ ਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਨ ਦਾ ਮਾਮਲਾ ਕੱਲ ਛੇਵੇਂ ਦਿਨ ਵੀ ਨਾ ਸੁਲਝ ਸਕਿਆ। ਮ੍ਰਿਤਕ ਦੇ ਪਰਿਵਾਰ ਅਤੇ ਕਿਸਾਨ ਨੇਤਾਵਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਪੁਲੀਸ ਇਸ ਸਿਲਸਿਲੇ ਵਿੱਚ ਪਹਿਲਾਂ ਕਤਲ ਦਾ ਕੇਸ ਦਰਜ ਕਰੇ। ਇਹ ਅਤੇ ਹੋਰਨਾਂ ਖ਼ਬਰਾਂ ਲਈ ਸੁਣੋ ਪੰਜਾਬੀ ਡਾਇਰੀ....
Share