ਪੰਜਾਬੀ ਡਾਇਰੀ : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮੋਹਲੇਧਾਰ ਮੀਂਹ

2023-07-10_18-37-42.png

ਪੰਜਾਬ 'ਚ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਘੱਗਰ, ਸਤਲੁੱਜ ਅਤੇ ਬਿਆਸ ਦਰਿਆਵਾਂ ਦਾ ਪਾਣੀ ਖੱਤਰੇ ਦੇ ਨਿਸ਼ਾਨ ਤੋਂ ਉੱਪਰ ਪੁੱਜ ਗਿਆ ਹੈ। ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣਨ ਕਾਰਨ ਹਾਈ ਅਲਰਟ ਜਾਰੀ ਹੋਇਆ ਹੈ। ਪੰਜਾਬ ਦੇ ਕਿਹੜੇ ਇਲਾਕੇ 'ਚ ਕਿਸ ਤਰ੍ਹਾਂ ਦੇ ਹਾਲਾਤ ਨੇ, ਜਾਨਣ ਲਈ ਇਹ ਆਡੀਓ ਰਿਪੋਰਟ ਸੁਣੋ...


ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ।

ਮੀਂਹ ਕਾਰਨ ਬਣੇ ਹੜ੍ਹ ਵਰਗੇ ਹਾਲਾਤਾਂ ਨੂੰ ਦੇਖਦੇ ਹੋਇਆਂ, ਫੌਜੀ ਮੱਦਦ ਵੀ ਮੰਗੀ ਜਾ ਰਹੀ ਹੈ ਤਾਂ ਜੋ ਰਾਹਤ ਕਾਰਜਾਂ 'ਚ ਸਹਿਯੋਗ ਮਿਲ ਸਕੇ।
ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।
LISTEN TO
Punjabi Diary 10 July 2023.mp3 image

ਪੰਜਾਬੀ ਡਾਇਰੀ : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮੋਹਲੇਧਾਰ ਮੀਂਹ

SBS Punjabi

11/07/202309:00

Share