ਪੰਜਾਬੀ ਡਾਇਸਪੋਰਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਾਸੀ ਭਾਰਤੀਆਂ ਲਈ ਨਵੀਂ ਵੈੱਬਸਾਈਟ ਲਾਂਚ

Punjab Chief minister launches new website to facilitate the NRIs

Punjab goverment launches new website to facilitate the NRIs Credit: Supplied

ਪਰਵਾਸੀ ਭਾਰਤੀਆਂ ਭਾਵ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਸ਼ੁੱਕਰਵਾਰ ਨੂੰ ਐਨ.ਆਰ.ਆਈ ਅਫੇਅਰ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...


ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

Share