ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 5 ਸਤੰਬਰ 2024

Australians could soon be handed greater control over who can access their Medicare card details

Australians could soon be handed greater control over who can access their Medicare card details. Source: AAP

ਸਿਹਤ ਮੰਤਰੀ ਮਾਰਕ ਬਟਲਰ ਦਾ ਕਹਿਣਾ ਹੈ ਕਿ ਸੰਘੀ ਸਰਕਾਰ ਨੇੜ ਭਵਿੱਖ ਵਿਚ ਮੈਡੀਕੇਅਰ ਵਿੱਚ ਦੰਦਾਂ ਦੀਆਂ ਸੇਵਾਵਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਨਹੀਂ ਬਣਾ ਰਹੀ ਹੈ। ਇਹ ਐਲਾਨ ਇਹ ਲੇਬਰ ਮੈਂਬਰਾਂ ਦੁਆਰਾ ਇਸ ਨਾਲ ਸੰਬੰਧਤ ਉਪਾਅ ਦਾ ਸਮਰਥਨ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਕੀਤਾ ਗਿਆ ਹੈ।


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਤੇਤੇ ਵੀ ਫਾਲੋ ਕਰੋ।

Share