ਕੀ ਕੋਵਿਡ ਮਹਾਂਮਾਰੀ ਅਤੇ ਉਧਾਰ ਲਈ ਰਾਸ਼ੀ ਲੋਕਾਂ ਉੱਤੇ ਕਰਜ਼ੇ ਦਾ 'ਭਾਰੀ ਬੋਝ' ਪਾਏਗੀ?

Concerned woman with bills

Concerned woman with bills Source: Getty Images

ਆਸਟ੍ਰੇਲੀਆ ਵਿੱਚ 29 ਸਾਲਾਂ ਵਿੱਚ ਪਹਿਲੀ ਵਾਰ ਆਈ ਆਰਥਿਕ ਮੰਦੀ ਕਾਰਨ ਮਾਹਿਰ ਸਲਾਹਕਾਰਾਂ ਨੂੰ ਉਨ੍ਹਾਂ ਲੋਕਾਂ ਤੋਂ ਫੋਨ ਆ ਰਹੇ ਹਨ ਜਿਨ੍ਹਾਂ ਨੇ ਪਹਿਲਾਂ ਕਦੇ ਵੀ ਕਰਜ਼ੇ ਦੀ ਸਮੱਸਿਆ ਦਾ ਸਾਹਮਣਾ ਨਹੀਂ ਕੀਤਾ। ਪੇਸ਼ ਹੈ ਇਸ ਬਾਰੇ ਇਸ ਹਫਤੇ ਦੀ ਸੈਟਲਮੈਂਟ ਗਾਈਡ।


ਕਰੋਨਾਵਾਇਰਸ ਮਹਾਂਮਾਰੀ ਦੇ ਚਲਦਿਆਂ ਲੋੜ ਤੋਂ ਵੱਧ ਕਰਜ਼ੇ ਦੀ ਚਿੰਤਾ ਗੰਭੀਰ ਮਾਨਸਿਕ ਸਿਹਤ ਚਿੰਤਾਵਾਂ ਪੈਦਾ ਕਰ ਸਕਦੀ ਹੈ। 

ਪੂਰੀ ਜਾਣਕਾਰੀ ਸੁਣਨ ਲਈ ਉੱਪਰ ਫੋਟੋ ਉੱਤੇ ਦਿੱਤੇ ਆਡੀਓ ਬਟਨ ਉੱਤੇ ਕਲਿਕ ਕਰੋ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ  ਤੋਂ ਲੈ ਸਕਦੇ ਹੋ।

ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ  ਉੱਤੇ ਉਪਲਬਧ ਹਨ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 


Share