ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਿੱਖ ਯੂਥ ਆਸਟ੍ਰੇਲੀਆ ਨੇ ਤਿੰਨ ਪੀੜ੍ਹੀਆਂ ਨੂੰ ਜੋੜਿਆ ਧਰਮ ਅਤੇ ਵਿਰਸੇ ਦੇ ਨਾਲ
Day 3 of the Sikh Youth Australia Camp at Collaroy, NSW.
1999 ਤੋਂ ਇੱਕ ਛੋਟੇ ਜਿਹੇ ਉਪਰਾਲੇ ਤੋਂ ਸ਼ੁਰੂਆਤ ਕਰਦੇ ਹੋਏ ਸਿੱਖ ਯੂਥ ਆਸਟ੍ਰੇਲੀਆ ਨੇ ਪਿੱਛਲੇ 25 ਸਾਲ ਦੌਰਾਨ ਆਸਟ੍ਰੇਲੀਅਨ ਪਰਿਵਾਰਾਂ ਨੂੰ ਵੱਖ-ਵੱਖ ਕਾਰਜਾਂ ਰਾਹੀਂ ਧਰਮ ਅਤੇ ਵਿਰਸੇ ਦੇ ਨਾਲ ਜੋੜਿਆ ਹੈ। ਇਸ ਸਾਲ ਦੇ ਪਰਿਵਾਰਕ 'ਸਮਰ ਕੈਂਪ' ਵਿੱਚ ਆਸਟ੍ਰੇਲੀਆ ਦੇ ਗਵਰਨਰ ਜਨਰਲ ਸੈਮ ਮੋਸਟਿਨ ਵੀ ਉਦਘਾਟਨ ਕਰਨ ਦੇ ਨਾਲ ਪਹਿਲੀ ਵਾਰ ਕੈਂਪ ਵਿੱਚ ਭਾਗ ਲੈਣ ਵਾਲਿਆਂ ਦੇ ਰੂਬਰੂ ਹੋਏ। ਕੈਂਪ ਦਾ ਮਾਹੌਲ ਕਿਹੋ ਜਿਹਾ ਸੀ, ਅਤੇ ਇਸ ਵਿੱਚ ਭਾਗ ਲੈਣ ਵਾਲੇ ਕਿਸ ਤਰ੍ਹਾਂ ਦਾ ਮਹਿਸੂਸ ਕਰ ਰਹੇ ਸਨ, ਇਹ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਖਾਸ ਪੇਸ਼ਕਾਰੀ।
Share