ਟਿੱਕਟੌਕ, ਇੰਸਟਾਗ੍ਰਾਮ, ਸਨੈਪਚੈਟ ਅਤੇ ਫੇਸਬੁੱਕ ਨੂੰ ਕਰਨਾ ਪਏਗਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ‘ਬਾਏ ਬਾਏ’

SOCIAL MEDIA STOCK

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਦੀ ਪਾਬੰਦੀ ਵਾਲਾ ਬਿੱਲ 'ਤੇ ਸੰਸਦ 'ਚ ਪਾਸ Credit: JOEL CARRETT/AAPIMAGE

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਟਿੱਕਟੌਕ, ਇੰਸਟਾਗ੍ਰਾਮ, ਸਨੈਪਚੈਟ ਅਤੇ ਫੇਸਬੁੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਵਟਸਐਪ ਵਰਗੀਆਂ ਮੈਸੇਜਿੰਗ ਐਪ ਅਤੇ ਯੂਟਿਊਬ ਵਰਗੀਆਂ ਸਾਈਟਾਂ ਜਿਨ੍ਹਾਂ ਨੂੰ ਉਪਭੋਗਤਾਵਾਂ ਨੂੰ ਲੌਗ ਇਨ ਕਰਨ ਦੀ ਲੋੜ ਨਹੀਂ ਹੈ, ਨੂੰ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਸਰਕਾਰ ਵੱਲੋਂ ਪ੍ਰਸਤਾਵਿਤ ਇਸ ਪਾਬੰਦੀ ਨੂੰ ਸੈਨੇਟ ਨੇ ਪਾਸ ਕਰ ਦਿੱਤਾ ਹੈ ਅਤੇ ਉਮੀਦ ਹੈ ਕਿ ਇਸ ਨੂੰ ਸਾਲ ਦੇ ਅੰਤ ਤਕ ਲਾਗੂ ਕਰ ਦਿੱਤਾ ਜਾਏਗਾ। ਪੂਰੀ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share