SBS Examines: ਹੁਨਰਮੰਦ ਪ੍ਰਵਾਸੀ ਕਾਮਿਆਂ ਲਈ ਆਸਟ੍ਰੇਲੀਆ 'ਚ ਆਪਣੇ ਹੁਨਰ ਦੇ ਖੇਤਰ ਵਿੱਚ ਕੰਮ ਲੱਭਣਾ ਸੰਘਰਸ਼ਪੂਰਣ

Taxi driver talking to client

Many skilled migrants end up working in manual jobs with low qualifications. Source: Getty / Hinterhaus Productions

ਜੇ ਆਸਟ੍ਰੇਲੀਆ ਹੁਨਰ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਤਾਂ ਫਿਰ ਇਥੇ ਮੌਜੂਦ ਪ੍ਰਵਾਸੀ ਆਪਣੀ ਸਿੱਖਿਆ ਅਤੇ ਤਜ਼ਰਬੇ ਦੇ ਅਨੁਸਾਰ ਕੰਮ ਲੱਭਣ ਲਈ ਸੰਘਰਸ਼ ਕਿਉਂ ਕਰ ਰਹੇ ਹਨ?


'ਸੈਟਲਮੈਂਟ ਸਰਵਿਸਿਜ਼ ਇੰਟਰਨੈਸ਼ਨਲ' ਦੀ ਇੱਕ ਨਵੀਂ ਰਿਪੋਰਟ ਦੇ ਅਨੁਸਾਰ 600,000 ਤੋਂ ਵੱਧ ਪ੍ਰਵਾਸੀ ਆਪਣੇ ਹੁਨਰ ਦੇ ਪੱਧਰ ਤੋਂ ਹੇਠਾਂ ਕੰਮ ਕਰ ਰਹੇ ਹਨ।

SSI ਦੇ ਅਨੁਸਾਰ, ਜੇਕਰ ਪ੍ਰਵਾਸੀ ਕਾਮਿਆਂ ਨੂੰ ਆਸਟ੍ਰੇਲੀਅਨ-ਜਨਮੇ ਕਾਮਿਆਂ ਦੇ ਬਰਾਬਰ ਦਰ ਨਾਲ ਅਜਿਹੀਆਂ ਨੌਕਰੀਆਂ ਵਿੱਚ ਨਿਯੁਕਤ ਕੀਤਾ ਜਾਵੇ ਜੋ ਉਹਨਾਂ ਦੇ ਹੁਨਰ ਦੇ ਪੱਧਰ ਨਾਲ ਮੇਲ ਖਾਂਦੀਆਂ ਹੋਣ, ਤਾਂ ਇਹ 10 ਸਾਲਾਂ ਵਿੱਚ ਸਾਡੇ ਜੀਡੀਪੀ ਵਿੱਚ $70 ਬਿਲੀਅਨ ਦਾ ਵਾਧੂ ਯੋਗਦਾਨ ਪਾਵੇਗਾ।

This episode of SBS Examines asks why migrants are struggling to find work in line with their qualifications, amidst a skills shortage — and what the cost is to Australia.

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share