ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 'ਤੇ ਕੈਪ ਲਗਾਉਣ ਦੇ ਕਾਨੂੰਨ ਦਾ ਸਮਰਥਨ ਨਹੀ ਕਰੇਗੀ ਵਿਰੋਧੀ ਧਿਰ

Source: Pexels

ਵਿਰੋਧੀ ਧਿਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 'ਤੇ ਕੈਪ ਲਗਾਉਣ ਦੇ ਕਾਨੂੰਨ ਲਈ ਸਰਕਾਰ ਤੋਂ ਸਮਰਥਨ ਵਾਪਿਸ ਲਿਆ।

ਆਸਟਰੇਲੀਆ ਵਿੱਚ ਪੜ੍ਹਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਸੀਮਤ ਕਰਨ ਲਈ ਲੇਬਰ ਸਰਕਾਰ ਦੇ ਬਿੱਲ ਲਈ ਇੱਕ ਵੱਡੀ ਰੁਕਾਵਟ ਸਾਹਮਣੇ ਆ ਗਈ ਹੈ। ਵਿਰੋਧੀ ਧਿਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 'ਤੇ ਕੈਪ ਲਗਾਉਣ ਵਾਲੇ ਕਾਨੂੰਨ ਬਾਬਤ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਵਿਦਿਆਰਥੀ ਨੰਬਰਾਂ 'ਤੇ ਕੈਪਾਂ ਦਾ ਸਮਰਥਨ ਕਰਨ ਦੇ ਬਾਵਜੂਦ, ਵਿਰੋਧੀ ਧਿਰ ਨੇ ਹੁਣ ਘੋਸ਼ਣਾ ਕੀਤੀ ਹੈ ਕਿ ਉਹ ਇਸ ਬਦਲਾਅ ਲਈ ਲਿਆਂਦੇ ਜਾ ਰਹੇ ਬਿੱਲ ਦਾ ਸਮਰਥਨ ਨਹੀਂ ਕਰੇਗੀ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share