ਆਸਟ੍ਰੇਲੀਆ ਵਿੱਚ ਦਸਤਾਰ ਬਾਰੇ ਜਾਗਰੂਕਤਾ ਵਧਾਉਣ ਵਾਲੇ ਅਮਰ ਸਿੰਘ ਨਾਲ ਪੰਜਾਬੀ ਭਾਈਚਾਰੇ ਦੇ ਮੁੱਦਿਆਂ ਬਾਰੇ ਖਾਸ ਗੱਲਬਾਤ

Lead Image (3).jpg

ਅਮਰ ਸਿੰਘ, ਟਰਬਨ ਫ਼ਾਰ ਆਸਟ੍ਰੇਲੀਆ ਦੇ ਸੰਸਥਾਪਕ Credit: SBS Punjabi/Shyna Kalra

ਟਰਬਨਸ ਫੌਰ ਆਸਟ੍ਰੇਲੀਆ ਦੇ ਮੁਖੀ ਅਮਰ ਸਿੰਘ ਪਿਛਲੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਵਲੋਂ ਸਜਾਈ ਜਾਣ ਵਾਲੀ ਦਸਤਾਰ ਬਾਬਤ ਆਸਟ੍ਰੇਲੀਆ ਵਿੱਚ ਜਾਗਰੂਕਤਾ ਫੈਲਾਅ ਰਹੇ ਹਨ। ਐਸ ਬੀ ਐਸ ਪੰਜਾਬੀ ਦੇ ਮੈਲਬੌਰਨ ਸਥਿਤ ਸਟੂਡੀਓ ਆ ਕੇ ਉਨ੍ਹਾਂ ਨੇ ਭਾਈਚਾਰੇ ਨੂੰ ਦਰਪੇਸ਼ ਆ ਰਹੇ ਕਈ ਮੁੱਦਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਨਿਊ ਸਾਊਥ ਵ੍ਹੇਲਜ਼ ਦੇ 'ਨਾਈਫ ਸਰਚ' ਕਾਨੂੰਨ ਤੋਂ ਲੈ ਕੇ ਹੈਲਮੇਟ ਪਾਉਣ ਵਿੱਚ ਛੋਟ ਦੀ ਮੰਗ ਕਰਨ ਵਾਲੇ ਸਿੱਖ ਭਾਈਚਾਰੇ ਅਤੇ ਵਿਦੇਸ਼ਾਂ ਵਿੱਚ ਜੰਮੇ ਨੌਜਵਾਨਾਂ ਵਿੱਚ ਸਿੱਖੀ ਦੀਆਂ ਕਦਰਾਂ ਕੀਮਤਾਂ ਨੂੰ ਸ਼ਾਮਲ ਕੀਤੇ ਜਾਣ ਸਮੇਤ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ। ਸੁਣੋ ਪੂਰੀ ਗੱਲਬਾਤ ਇਸ ਪੌਡਕਾਸਟ ਰਾਹੀਂ...


LISTEN TO
Punjabi_24122024_Amarsinghfinal image

ਆਸਟ੍ਰੇਲੀਆ ਵਿੱਚ ਦਸਤਾਰ ਬਾਰੇ ਜਾਗਰੂਕਤਾ ਵਧਾਉਣ ਵਾਲੇ ਅਮਰ ਸਿੰਘ ਨਾਲ ਪੰਜਾਬੀ ਭਾਈਚਾਰੇ ਦੇ ਮੁੱਦਿਆਂ ਬਾਰੇ ਖਾਸ ਗੱਲਬਾਤ

SBS Punjabi

31/12/202412:56

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you