16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਦੀ ਪਾਬੰਦੀ ਲਗਾਉਣ ਵਾਲੇ ਬਿੱਲ 'ਤੇ ਸੰਸਦ 'ਚ ਚਰਚਾ

School phone ban

File photo dated 03/01/18 of social media apps displayed on a mobile phone screen. Credit: Yui Mok/PA

ਨਵੇਂ ਕਾਨੂੰਨ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਈ ਜਾਵੇਗੀ। ਫੇਸਬੁੱਕ, ਇੰਸਟਾਗ੍ਰਾਮ ਅਤੇ ਟਿੱਕਟੌਕ ਵਰਗੇ ਪਲੇਟਫਾਰਮ ਨੌਜਵਾਨ ਉਪਭੋਗਤਾਵਾਂ ਲਈ ਸੀਮਾ ਤੋਂ ਬਾਹਰ ਹੋਣਗੇ, ਜਿਸ ਨਾਲ ਆਸਟ੍ਰੇਲੀਆ ਅਜਿਹੀ ਪਾਬੰਦੀ ਲਗਾਉਣ ਵਾਲਾ ਪਹਿਲਾ ਦੇਸ਼ ਬਣ ਜਾਵੇਗਾ। ਅੱਜ ਦੀਆਂ ਹੋਰ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share